ਤਪਾ ਮੰਡੀ28 ਅਕਤੂਬਰ (ਦਲਜੀਤ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੇ ਵੱਖ – ਵੱਖ ਸਕੀਮਾਂ ਦਾ ਲਾਭ ਬਿਨਾਂ ਕਿਸੇ ਖੱਜਲ ਖੁਆਰੀ ਦੇ ਦੇਣ ਲਈ ਤਪਾ ‘ਚ ਤਹਿਸੀਲ ਪੱਧਰ ‘ਤੇ ਸੁਵਿਧਾ ਕੈਂਪ ਤਹਿਸੀਲ ਕੰਪਲੈਕਸ ਵਿਖੇ ਲਗਾਇਆ ਗਿਆ।ਇਸ ਕੈਂਪ ਦੌਰਾਨ ਵਿਸ਼ੇਸ਼ ਤੌਰ ‘ਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਕੈਂਪ ਦਾ ਜਾਇਜ਼ਾ ਲਿਆ।
ਸਬ ਡਵੀਜ਼ਨ ਤਪਾ ਵਿਖੇ ਤਹਿਸੀਲ ਪੱਧਰ ‘ਤੇ ਲੋਕਾਂ ਦੀ ਸਹੂਲਤ ਲਈ ਲਗਾਇਆ ਸੁਵਿਧਾ ਕੈਂਪ
