ਨਵੀਂ ਦਿੱਲੀ, 29 ਅਕਤੂਬਰ (ਦਲਜੀਤ ਸਿੰਘ)- ਦਿੱਲੀ ਪੁਲਿਸ ਨੇ ਟਿੱਕਰੀ ਤੇ ਗਾਜ਼ੀਪੁਰ ਬਾਰਡਰ ‘ਤੇ ਬੈਰੀਕੇਡ ਹਟਾਉਣੇ ਸ਼ੁਰੂ ਕਰ ਦਿੱਤੇ। ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਕਿਸਾਨਾਂ ਦੀ ਸਹਿਮਤੀ ਤੋਂ ਬਾਅਦ ਸਰਹੱਦਾਂ ‘ਤੇ ਲਗਾਏ ਬੈਰੀਕੇਡ ਹਟਾਏ ਜਾਣਗੇ।
ਦਿੱਲੀ ਪੁਲਿਸ ਨੇ ਟਿੱਕਰੀ ਤੇ ਗਾਜ਼ੀਪੁਰ ਬਾਰਡਰ ‘ਤੇ ਬੈਰੀਕੇਡ ਹਟਾਉਣੇ ਕੀਤੇ ਸ਼ੁਰੂ
