ਲਲਿਤਪੁਰ (ਯੂ.ਪੀ), 29 ਅਕਤੂਬਰ (ਦਲਜੀਤ ਸਿੰਘ)- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ 4 ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਜੋ ਖੇਤੀ ਖਾਦ ਖ਼ਰੀਦਣ ਲਈ ਲਾਈਨ ਵਿਚ ਉਡੀਕ ਕਰਦੇ ਹੋਏ ਕਥਿਤ ਤੌਰ ‘ਤੇ ਬਿਮਾਰ ਹੋ ਗਏ ਸਨ ਅਤੇ ਉਨ੍ਹਾਂ ਦੀ ਮੌਤ ਹੋ ਗਈ ਸੀ।
ਲਲਿਤਪੁਰ : ਪ੍ਰਿਅੰਕਾ ਗਾਂਧੀ ਵਾਡਰਾ ਨੇ ਪੀੜਤ ਕਿਸਾਨਾਂ ਦੇ ਪਰਿਵਾਰਾਂ ਕੀਤੀ ਮੁਲਾਕਾਤ
