ਮੁੰਬਈ, 30 ਅਕਤੂਬਰ (ਦਲਜੀਤ ਸਿੰਘ)- ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਘਿਰੇ ਸ਼ਾਹਰੁਖ਼ ਦੇ ਬੇਟੇ ਆਰੀਅਨ ਖਾਨ ਅੱਜ ਆਰਥਰ ਰੋਡ ਜੇਲ੍ਹ ਤੋਂ ਬਾਹਰ ਆ ਗਏ ਹਨ | ਜੇਲ੍ਹ ਵਿਚ 25 ਦਿਨ ਬਿਤਾਉਣ ਤੋਂ ਬਾਅਦ ਅੱਜ ਉਹ ਰਿਹਾਅ ਹੋਏ ਹਨ |
ਕਰੂਜ਼ ਸ਼ਿਪ ਡਰੱਗਜ਼ ਮਾਮਲਾ : ਜੇਲ੍ਹ ਤੋਂ ਬਾਹਰ ਆਏ ਆਰੀਅਨ ਖਾਨ

Journalism is not only about money