ਚੰਡੀਗੜ੍ਹ, 1 ਨਵੰਬਰ (ਦਲਜੀਤ ਸਿੰਘ)- ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨਾਲ ਭਾਰਤੀ ਹਾਕੀ ਖਿਡਾਰਣ ਗੁਰਜੀਤ ਕੌਰ ਨੇ ਮੁਲਾਕਾਤ ਕੀਤੀ | ਇਸ ਮੌਕੇ ਉਹ ਭਾਰਤੀ ਹਾਕੀ ਟੀਮ ਦੀ ਜਰਸੀ ਵੀ ਨਾਲ ਲੈ ਕੇ ਆਏ ਹੋਏ ਸਨ |
ਮਨੀਸ਼ਾ ਗੁਲਾਟੀ ਨਾਲ ਕੀਤੀ ਹਾਕੀ ਖਿਡਾਰਣ ਗੁਰਜੀਤ ਕੌਰ ਨੇ ਮੁਲਾਕਾਤ

Journalism is not only about money