ਯੰਗ ਇੰਡੀਆ ਕੇ ਬੋਲ ਮੁਹਿੰਮ ਤਹਿਤ ਜ਼ਿਲ੍ਹਾ ਪੱਧਰ ਤੇ ਚੁਣੇ ਗਏ ਨੌਜਵਾਨਾਂ ਦਾ ਫਾਈਨਲ ਮੁਕਾਬਲਾ ਅੱਜ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਕਰਵਾਇਆ ਗਿਆ । ਇਸ ਦੌਰਾਨ ਨੌਜਵਾਨਾਂ ਵੱਲੋਂ ਵੱਖ ਵੱਖ ਵਿਸ਼ਿਆਂ ਉੱਤੇ ਭਾਸ਼ਣ ਦਿੱਤੇ ਗਏ ਅਤੇ ਆਪਣੇ ਵਿਚਾਰ ਸਾਂਝੇ ਕੀਤੇ ਗਏ।

Journalism is not only about money