ਨਾਭਾ, 3 ਨਵੰਬਰ (ਦਲਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਡੀ.ਏ.ਪੀ. ਖਾਦ,ਖੇਤੀ ਸੰਦਾਂ ਉੱਪਰ ਕੇਂਦਰ ਸਰਕਾਰ ਵਲੋਂ ਦਿੱਤੀ ਜਾਣ ਵਾਲੀ ਸਬਸਿਡੀ ਬਰਸਾਤ ਦੌਰਾਨ ਕਿਸਾਨਾਂ ਦੇ ਹੋਏ ਵੱਡੇ ਨੁਕਸਾਨ ਸੰਬੰਧੀ ਮੁਆਵਜ਼ਾ ਨਾ ਦਿੱਤੇ ਜਾਣ ਨੂੰ ਲੈ ਅੱਜ ਨਾਭਾ ਵਿਖੇ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਕੋਠੀ ਦਾ ਘਿਰਾਓ ਕੀਤਾ ਜਾ ਰਿਹਾ ਹੈ |
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪੰਜਾਬ ਦੇ ਖੇਤੀਬਾੜੀ ਮੰਤਰੀ ਦੀ ਕੋਠੀ ਦਾ ਨਾਭਾ ਵਿਖੇ ਘਿਰਾਓ
