ਚੰਡੀਗੜ੍ਹ, 3 ਨਵੰਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਿਲਡਿੰਗ ਅਤੇ ਹੋਰ ਨਿਰਮਾਣ ਮਜ਼ਦੂਰ (ਬੀ.ਓ.ਸੀ.ਡਬਲਿਊ.) ਵੈਲਫੇਅਰ ਬੋਰਡ ਨਾਲ ਰਜਿਸਟਰਡ ਸਾਰੇ ਉਸਾਰੀ ਕਿਰਤੀਆਂ ਲਈ 3100 ਰੁਪਏ ਦੀ ਅੰਤਰਿਮ ਵਿੱਤੀ ਰਾਹਤ ਦੀ ਇਕ ਹੋਰ ਕਿਸ਼ਤ ਦਾ ਐਲਾਨ ਕੀਤਾ ਹੈ |
ਪੰਜਾਬ ਸਰਕਾਰ ਨੇ ਬੀ.ਓ.ਸੀ.ਡਬਲਿਊ. ਵੈਲਫੇਅਰ ਬੋਰਡ ਨਾਲ ਰਜਿਸਟਰਡ ਸਾਰੇ ਉਸਾਰੀ ਕਿਰਤੀਆਂ ਲਈ ਕਿਸ਼ਤ ਕੀਤੀ ਜਾਰੀ
