ਅਹਿਮਦਨਗਰ, 6 ਨਵੰਬਰ (ਦਲਜੀਤ ਸਿੰਘ)- ਮਹਾਰਾਸ਼ਟਰ ਦੇ ਜ਼ਿਲ੍ਹਾ ਕਲੈਕਟਰ ਰਾਜੇਂਦਰ ਭੋਸਲੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਅਹਿਮਦਨਗਰ ਜ਼ਿਲ੍ਹਾ ਹਸਪਤਾਲ ਵਿਚ ਅੱਗ ਲੱਗਣ ਦੀ ਘਟਨਾ ਵਿਚ ਕੁੱਲ 10 ਲੋਕਾਂ ਦੀ ਮੌਤ ਹੋ ਗਈ ਹੈ |
ਮਹਾਰਾਸ਼ਟਰ : ਜ਼ਿਲ੍ਹਾ ਹਸਪਤਾਲ ਵਿਚ ਲੱਗੀ ਅੱਗ, 10 ਲੋਕਾਂ ਦੀ ਮੌਤ

Journalism is not only about money