ਚੰਡੀਗੜ੍ਹ, 8 ਨਵੰਬਰ (ਦਲਜੀਤ ਸਿੰਘ)- ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਮਨੀਸ਼ ਤਿਵਾੜੀ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ ਚੁੱਕੇ ਹਨ | ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਦੇ ਫ਼ੈਸਲੇ ਨੂੰ ਇਕ ਮਹੀਨਾ ਹੋਣ ਜਾ ਰਿਹਾ ਹੈ ਅਤੇ ਸਰਕਾਰ ਨੇ ਅਜੇ ਤੱਕ ਸੁਪਰੀਮ ਕੋਰਟ ਵਿਚ ਆਰਟੀਕਲ 131 ਦੇ ਤਹਿਤ ਇਸ ਨੂੰ ਲੈ ਕੇ ਚੁਣੌਤੀ ਕਿਉਂ ਨਹੀਂ ਦਿੱਤੀ | ਉਨ੍ਹਾਂ ਦਾ ਕਹਿਣਾ ਹੈ ਕਿ ਕੀ ਫ਼ੈਸਲੇ ਦਾ ਵਿਰੋਧ ਮਹਿਜ਼ ਇਕ ਖਾਨਾਪੂਰਤੀ ਹੈ |
ਮਨੀਸ਼ ਤਿਵਾੜੀ ਨੇ ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ
