ਮੁੰਬਈ,17 ਜੂਨ (ਦਲਜੀਤ ਸਿੰਘ)- ਐਨ.ਆਈ.ਏ. ਨੇ ਸ਼ਿਵ ਸੈਨਾ ਨੇਤਾ ਅਤੇ ਮੁੰਬਈ ਪੁਲਿਸ ਦੇ ਸਾਬਕਾ ਐਨਕਾਊਂਟਰ ਸਪੈਸ਼ਲਿਸਟ (ਮੁਕਾਬਲੇ ਦੇ ਮਾਹਿਰ) ਪ੍ਰਦੀਪ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਹੈ। ਅੱਜ ਮੁੰਬਈ ਸਥਿਤ ਉਸ ਦੀ ਰਿਹਾਇਸ਼ ‘ਤੇ ਛਾਪਾ ਮਾਰਿਆ ਗਿਆ ਸੀ ।
ਐਨ.ਆਈ.ਏ. ਨੇ ਮੁੰਬਈ ਪੁਲਿਸ ਦੇ ਸਾਬਕਾ ਐਨਕਾਊਂਟਰ ਸਪੈਸ਼ਲਿਸਟ ਦੀਪ ਸ਼ਰਮਾ ਨੂੰ ਕੀਤਾ ਗ੍ਰਿਫ਼ਤਾਰ
