ਬਠਿੰਡਾ, 8 ਨਵੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ- ਬਸਪਾ ਵਲੋਂ ਪੰਜਾਬ ਸਰਕਾਰ ਤੋਂ ਕਿਸਾਨੀ ਮਸਲੇ ਹੱਲ ਕਰਵਾਉਣ ਲਈ ਅੱਜ ਬਠਿੰਡਾ ਵਿਚ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਧਰਨੇ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ।
ਸ਼੍ਰੋਮਣੀ ਅਕਾਲੀ ਦਲ ਵਲੋਂ ਕਿਸਾਨੀ ਮਸਲੇ ਹੱਲ ਕਰਵਾਉਣ ਲਈ ਬਠਿੰਡਾ ਵਿਚ ਰੋਸ ਪ੍ਰਦਰਸ਼ਨ
