ਅਬੋਹਰ, 9 ਨਵੰਬਰ (ਦਲਜੀਤ ਸਿੰਘ)- ਹਲਕਾ ਬੱਲੂਆਣਾ ਦੇ ਪਿੰਡ ਸੀਤੋ ਗੁੰਨੋ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੇਵ ਮੇਘ ਦੇ ਚੋਣ ਪ੍ਰਚਾਰ ਕਰਨ ਲਈ ਆਉਣ ‘ਤੇ ਵਿਰੋਧ ਕੀਤਾ ਜਾ ਰਿਹਾ ਹੈ |
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਹਲਕਾ ਬੱਲੂਆਣਾ ਫੇਰੀ ‘ਤੇ ਕਿਸਾਨਾਂ ਨੇ ਕੀਤਾ ਵਿਰੋਧ
