ਮੁਹਾਲੀ, 10 ਨਵੰਬਰ (ਦਲਜੀਤ ਸਿੰਘ)- ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਐਕਸ਼ਨ ਵਿਚ ਨਜ਼ਰ ਆ ਰਹੇ ਹਨ | ਮੁਹਾਲੀ ਵਿਚ ਨਿੱਜੀ ਬੱਸ ਨੂੰ ਜ਼ਬਤ ਕੀਤਾ ਗਿਆ ਹੈ | ਟੈਕਸ ਨਾ ਭਰਨ ‘ਤੇ ਇਹ ਕਾਰਵਾਈ ਕੀਤੀ ਗਈ ਹੈ |
Related Posts

ਦਰਿਆ ਸਤਲੁਜ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਲੋਕਾਂ ’ਚ ਸਹਿਮ
ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਸਥਿਤ ਆਪਣੀ ਰਿਹਾਇਸ਼ ’ਤੇ ‘ਆਪ’ ਪੰਜਾਬ ਦੇ ਸਾਰੇ…

ਕੇਂਦਰ ਸਰਕਾਰ ਦੀ ਅਗਨੀਪਥ ਸਕੀਮ ਖ਼ਿਲਾਫ਼ ਵਿਧਾਨ ਸਭਾ ’ਚ ਮਤਾ ਲਿਆ ਸਕਦੀ ਹੈ ਪੰਜਾਬ ਸਰਕਾਰ
ਚੰਡੀਗੜ੍ਹ : ਪੰਜਾਬ ਸਰਕਾਰ ਅਗਨੀਪਥ ਯੋਜਨਾ ਖ਼ਿਲਾਫ਼ ਵਿਧਾਨ ਸਭਾ ਵਿਚ ਪ੍ਰਸਤਾਅ ਲੈ ਕੇ ਆਉਣ ਦੀ ਤਿਆਰੀ ਕਰ ਰਹੀ ਹੈ। ਇਸ…

ਕਿਸ ਦਿਨ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ ਮੋਦੀ, ਭਾਜਪਾ ਦੇ ਇਸ ਦਿੱਗਜ ਨੇਤਾ ਨੇ ਖ਼ਤਮ ਕੀਤਾ ਸਸਪੈਂਸ
ਨਵੀਂ ਦਿੱਲੀ : ਕੇਂਦਰ ਵਿੱਚ ਇੱਕ ਵਾਰ ਫਿਰ ਮੋਦੀ ਸਰਕਾਰ ਬਣਨ ਜਾ ਰਹੀ ਹੈ। ਹਾਲਾਂਕਿ ਪ੍ਰਧਾਨ ਮੰਤਰੀ ਮੋਦੀ ਕਦੋਂ ਸਹੁੰ…