ਨਵੀਂ ਦਿੱਲੀ, 10 ਨਵੰਬਰ (ਦਲਜੀਤ ਸਿੰਘ)- ਅਫ਼ਗਾਨਿਸਤਾਨ ਦੇ ਹਾਲਾਤ ‘ਤੇ ਦਿੱਲੀ ਵਿਚ ਖੇਤਰੀ ਸੁਰੱਖਿਆ ਵਾਰਤਾ ਬੈਠਕ ਸ਼ੁਰੂ ਹੋ ਚੁੱਕੀ ਹੈ | ਈਰਾਨ, ਕਜ਼ਾਕਿਸਤਾਨ, ਕਿਰਗਿਸਤਾਨ, ਰੂਸ, ਤਜ਼ਾਕਿਸਤਾਨ, ਤੁਰਕਮੇਨਿਸਤਾਨ, ਉਜ਼ਬੇਕਿਸਤਾਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਤੇ ਸੁਰੱਖਿਆ ਕੌਂਸਲਾਂ ਦੇ ਸਕੱਤਰ ਹਾਜ਼ਰ ਹਨ |
ਅਫ਼ਗਾਨਿਸਤਾਨ ਦੇ ਹਾਲਾਤ ‘ਤੇ ਦਿੱਲੀ ਵਿਚ ਬੈਠਕ ਸ਼ੁਰੂ
