ਲੁਧਿਆਣਾ, 10 ਨਵੰਬਰ (ਦਲਜੀਤ ਸਿੰਘ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਪਹੁੰਚੇ ਹਨ ਜਿੱਥੇ ਉਹ ਵੱਖ-ਵੱਖ ਪ੍ਰੋਗਰਾਮਾਂ ਦੇ ਵਿਚ ਸ਼ਮੂਲੀਅਤ ਕਰ ਰਹੇ ਹਨ ਅਤੇ ਪਾਰਟੀ ਵਰਕਰਾਂ ਦੇ ਨਾਲ ਮੀਟਿੰਗ ਵੀ ਕੀਤੀ ਜਾ ਰਹੀ ਹੈ |
ਲੁਧਿਆਣਾ ਪਹੁੰਚੇ ਸੁਖਬੀਰ ਸਿੰਘ ਬਾਦਲ, ਪਾਰਟੀ ਵਰਕਰਾਂ ਨਾਲ ਮੀਟਿੰਗ
