ਚੰਡੀਗੜ੍ਹ, 11 ਨਵੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁਹਾਲੀ ਦੇ ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਜਿਨ੍ਹਾਂ ਵਿਚ ਕੁਲਦੀਪ ਕੌਰ ਕੰਗ, ਪਰਮਜੀਤ ਕੌਰ ਲਾਂਡਰਾਂ ਅਤੇ ਪਰਮਿੰਦਰ ਸਿੰਘ ਸੋਹਾਣਾ ਸ਼ਾਮਿਲ ਹਨ |
ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਤਿੰਨ ਮੀਤ ਪ੍ਰਧਾਨ ਕੀਤੇ ਨਿਯੁਕਤ
