ਫਿਰੋਜ਼ਪੁਰ , 11 ਨਵੰਬਰ (ਦਲਜੀਤ ਸਿੰਘ) ਫਿਰੋਜ਼ਪੁਰ ਵਿਚ ਕਿਸਾਨਾਂ ‘ਤੇ ਹਮਲੇ ਦੇ ਮਾਮਲੇ ਤੇ ਅਕਾਲੀ ਆਗੂ ਨੋਨੀ ਮਾਨ, ਉਸ ਦੇ ਡਰਾਈਵਰ ਵਿਰੁੱਧ ਇਰਾਦਾ ਕਤਲ ਦਾ ਕੇਸ ਦਰਜ ਕੀਤਾ ਗਿਆ।ਇਸ ਮਾਮਲੇ ਦੀ ਅੱਜ ਵਿਧਾਨ ਸਭਾ ਵਿੱਚ ਗੂੰਜ ਸੁਣਾਈ ਦਿੱਤੀ। ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਦਨ ਨੂੰ ਭਰੋਸਾ ਦਿੱਤਾ ਸੀ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ।
ਵੱਡੀ ਖ਼ਬਰ: ਅਕਾਲੀ ਦਲ ਦੇ ਉਮੀਦਵਾਰ ਨੋਨੀ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ
