ਤਪਾ ਮੰਡੀ, 12 ਨਵੰਬਰ (ਦਲਜੀਤ ਸਿੰਘ)- ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਆਮਦ ਨੂੰ ਲੈ ਕੇ ਅਜੇ ਤੱਕ ਕੋਈ ਵੀ ਪੱਕਾ ਸਮਾਂ ਜਾਂ ਤਾਰੀਖ਼ ਨਿਰਧਾਰਿਤ ਨਹੀਂ ਹੋਈ ਹੈ ਪਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਆਮਦ ਨੂੰ ਲੈ ਕੇ ਡਿਪਟੀ ਕਮਿਸ਼ਨਰ ਬਰਨਾਲਾ ਕੁਮਾਰ ਸੌਰਭ ਰਾਜ ਅਤੇ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਅਲਕਾ ਮੀਨਾ ਆਈ.ਪੀ.ਐੱਸ ਨੇ ਸਮੁੱਚੇ ਪ੍ਰਸ਼ਾਸਨ ਸਮੇਤ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਬ-ਡਵੀਜ਼ਨ ਤਪਾ ਵਿਖੇ ਪਹੁੰਚੇ,ਜਿੱਥੇ ਉਨ੍ਹਾਂ ਨੇ ਰੌਇਲ ਪੈਲੇਸ ਤਪਾ ਅਤੇ ਅਨਾਜ ਮੰਡੀ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
Related Posts
Building Collapses in Chandigarh’s ਚੰਡੀਗੜ੍ਹ ਦੇ ਸੈਕਟਰ 17 ਵਿੱਚ ਪੁਰਾਣੀ ਇਮਾਰਤ ਢਹੀ
ਚੰਡੀਗੜ੍ਹ, ਇਥੇ ਸੈਕਟਰ 17 ਸਥਿਤ ਮਹਿਫਿਲ ਰੈਸਟੋਰੈਂਟ ਦੀ ਇਮਾਰਤ ਅੱਜ ਡਿੱਗ ਗਈ। ਹਾਲਾਂਕਿ ਇਮਾਰਤ ਅੰਦਰ ਘਟਨਾ ਸਮੇਂ ਕੋਈ ਵੀ ਮੌਜੂਦ…
ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਜਪਾ ਦੇ ਕੌਮੀ ਪ੍ਰਧਾਨ…
ਰਾਣਾ ਸੋਢੀ ਵੱਲੋਂ ਪੰਜਾਬ ਦੇ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇ ਨਕਦ ਪੁਰਸਕਾਰ ਦੇਣ ਦਾ ਐਲਾਨ
ਚੰਡੀਗੜ੍ਹ, 5 ਅਗਸਤ (ਦਲਜੀਤ ਸਿੰਘ)- ਉਲੰਪਿਕਸ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਵੱਲੋਂ ਇਤਿਹਾਸ ਸਿਰਜਦਿਆਂ ਜਰਮਨੀ ਦੀ ਮਜ਼ਬੂਤ ਟੀਮ ਨੂੰ 5-4…