ਖਲਵਾੜਾ, 13 ਨਵੰਬਰ (ਦਲਜੀਤ ਸਿੰਘ)- ਜਾਬ ਦੇ ਮਾਨਯੋਗ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਨੇ ਫਗਵਾੜੇ ਦੇ ਪਰਸ਼ੁਰਾਮ ਮੰਦਰ ਖਾਟੀ ਨੂੰ 10 ਕਰੋੜ ਦੇਣ ਦਾ ਐਲਾਨ ਕੀਤਾ ਹੈ | ਜਿਸ ‘ਤੇ ਸਮੂਹ ਪ੍ਰਬੰਧਕ ਕਮੇਟੀ ਅਤੇ ਇਲਾਕਾ ਵਾਸੀਆਂ ਵਲੋਂ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
Related Posts
ਪਟਿਆਲਾ ਜ਼ਿਲ੍ਹੇ ਦੇ ਲੋਕਾਂ ਲਈ ਰਾਹਤ, ਕੋਈ ਕੋਰੋਨਾ ਕੇਸ ਨਹੀਂ ਮਿਲਿਆ, ਨਹੀਂ ਹੋਈ ਕੋਈ ਵੀ ਮੌਤ
ਪਟਿਆਲਾ, 26 ਅਗਸਤ (ਦਲਜੀਤ ਸਿੰਘ)- ਪਟਿਆਲਾ ਜ਼ਿਲ੍ਹੇ ਵਿਚ ਬੀਤੇ ਦਿਨ ਕੋਰੋਨਾ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਅਤੇ ਕਿਸੇ ਮਰੀਜ਼ ਦੀ ਕੋਰੋਨਾ…
ਪੰਜਾਬ ਦੀ ਸਿਆਸਤ ’ਚ ਮੁੜ ਧਮਾਕਾ ਕਰਨਗੇ ਕੈਪਟਨ ਅਮਰਿੰਦਰ ਸਿੰਘ, ਜਲਦ ਹੋ ਸਕਦੈ ਵੱਡਾ ਐਲਾਨ
ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਜਪਾ ਵਿਚ ਰਲੇਵਾਂ ਹੋਣਾ ਲਗਭਗ ਤੈਅ…
ਵੱਖ-ਵੱਖ ਸਿਆਸਤਦਾਨਾਂ ਵਲੋਂ ਮੁੰਬਈ 26/11 ਦੇ ਅੱਤਵਾਦੀ ਹਮਲਿਆਂ ਵਿਚ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ
ਨਵੀਂ ਦਿੱਲੀ, 26 ਨਵੰਬਰ (ਦਲਜੀਤ ਸਿੰਘ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁੰਬਈ 26/11 ਦੇ ਅੱਤਵਾਦੀ ਹਮਲਿਆਂ ਵਿਚ ਆਪਣੀਆਂ ਜਾਨਾਂ…