ਚੰਡੀਗੜ੍ਹ,13 ਨਵੰਬਰ (ਦਲਜੀਤ ਸਿੰਘ)- ਡਾ. ਸੁਭਾਸ਼ ਸ਼ਰਮਾ ਸੂਬਾ ਜਰਨਲ ਸਕੱਤਰ ਭਾਜਪਾ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਚੰਨੀ ਵਲੋਂ ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਗ੍ਰਿਫ਼ਤਾਰ ਲੋਕਾਂ ਨੂੰ ਮੁਆਵਜ਼ਾ ਦੇਣ ਦਾ ਸਰਕਾਰ ਦਾ ਫ਼ੈਸਲਾ ਇਹ ਸਾਬਤ ਕਰਦਾ ਹੈ ਕਿ ਦੇਸ਼ ਨੂੰ ਸ਼ਰਮਸਾਰ ਕਰਨ ਵਾਲੀ ਹਿੰਸਾ ਕਾਂਗਰਸ ਦੁਆਰਾ ਬਣਾਈ ਗਈ ਸੀ | ਇਸ ਦੇ ਨਾਲ ਹੀ ਕਿਹਾ ਕਿ ਕਾਂਗਰਸ ਹਮੇਸ਼ਾ ਦੇਸ਼ ਤੋੜਨ ਵਾਲਿਆਂ ਸ਼ਕਤੀਆਂ ਦੇ ਨਾਲ ਰਹੀ ਹੈ |
ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਗ੍ਰਿਫ਼ਤਾਰ ਲੋਕਾਂ ਨੂੰ ਮੁਆਵਜ਼ਾ ਦੇਣ ਦੇ ਫ਼ੈਸਲੇ ‘ਤੇ ਸੁਭਾਸ਼ ਸ਼ਰਮਾ ਨੇ ਕੱਸਿਆ ਚੰਨੀ ਸਰਕਾਰ ‘ਤੇ ਤਨਜ਼
