ਸੰਗਰੂਰ 18 ,ਜੂਨ (ਧੀਰਜ ਪਸ਼ੌਰੀਆ) – ਸੰਗਰੂਰ ਵਿਖੇ ਕਈ ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਸੈਂਕੜੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ ਸਿੱਖਿਆ ਮੰਤਰੀ ਦੇ ਆਰਜ਼ੀ ਦਫ਼ਤਰ ਮੂਹਰੇ ਪਹੁੰਚ ਗਏ ਹਨ ਅਤੇ ਦੋਨਾਂ ਗੇਟਾਂ ਤੋਂ ਘਿਰਾਓ ਕਰ ਲਿਆ ਹੈ |
ਸਿੱਖਿਆ ਮੰਤਰੀ ਦੇ ਆਰਜ਼ੀ ਦਫ਼ਤਰ ਮੂਹਰੇ ਪਹੁੰਚੇ ਸੈਂਕੜੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ
