ਨਵੀਂ ਦਿੱਲੀ, 15 ਨਵੰਬਰ (ਦਲਜੀਤ ਸਿੰਘ)- ਸੁਪਰੀਮ ਕੋਰਟ ਨੇ ਦਿੱਲੀ-ਐਨ.ਸੀ.ਆਰ. ਵਿਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਕੇਂਦਰ ਨੂੰ ਪੰਜਾਬ ਹਰਿਆਣਾ ਅਤੇ ਯੂ.ਪੀ. ਦੇ ਨਾਲ ਐਮਰਜੈਂਸੀ ਬੈਠਕ ਬੁਲਾਉਣ ਦਾ ਹੁਕਮ ਦਿੱਤਾ ਹੈ | ਇਸਦੇ ਨਾਲ ਹੀ ਕੇਂਦਰ ਸਮੇਤ ਪੰਜਾਬ ਹਰਿਆਣਾ ਅਤੇ ਦਿੱਲੀ ਤੋਂ ਹਲਫ਼ਨਾਮਾ ਮੰਗਿਆ ਹੈ | ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਬੁੱਧਵਾਰ ਨੂੰ ਹੋਵੇਗੀ |
Related Posts
ਭਾਰਤ ਦੇ ਮਹਾਨ ਸਪਿਨਰ ਬਿਸ਼ਨ ਸਿੰਘ ਬੇਦੀ ਦਾ 77 ਸਾਲ ਦੀ ਉਮਰ ‘ਚ ਹੋਇਆ ਦਿਹਾਂਤ
ਸਪੋਰਟਸ ਡੈਸਕ- ਸਾਬਕਾ ਭਾਰਤੀ ਕ੍ਰਿਕਟਰ ਬਿਸ਼ਨ ਸਿੰਘ ਬੇਦੀ ਦਾ ਦੇਹਾਂਤ ਹੋ ਗਿਆ ਹੈ। ਬਿਸ਼ਨ ਸਿੰਘ ਬੇਦੀ ਦਾ ਜਨਮ 25 ਸਤੰਬਰ…
ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਲਏ ਗਏ ਅਹਿਮ ਫ਼ੈਸਲੇ
ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅੱਜ ਹੋਈ ਬੈਠਕ ਦੌਰਾਨ ਅਹਿਮ ਫ਼ੈਸਲੇ ਲਏ ਗਏ। ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ…
ਹੁਸ਼ਿਆਰਪੁਰ: ਗੈਸ ਪਲਾਂਟ ‘ਚ ਫਟਿਆ ਸਿਲੰਡਰ, 1 ਦੀ ਮੌਤ
ਹੁਸ਼ਿਆਰਪੁਰ, 24 ਸਤੰਬਰ- ਅੱਜ ਸਵੇਰੇ ਹੁਸ਼ਿਆਰਪੁਰ-ਜਲੰਧਰ ਰੋਡ ‘ਤੇ ਪਿੰਡ ਚੱਕ ਗੁੱਜਰਾਂ ਨਜ਼ਦੀਕ ਜੇ.ਕੇ. ਇੰਟਰਪ੍ਰਾਈਜ਼ਿਜ ਦੇ ਗੈਸ ਪਲਾਂਟ ‘ਚ ਸਿਲੰਡਰ ਫਟਣ…