ਸੁਲਤਾਨਪੁਰ ਲੋਧੀ,18 ਨਵੰਬਰ (ਦਲਜੀਤ ਸਿੰਘ)-ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 552 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਮਹਾਨ ਨਗਰ ਕੀਰਤਨ ਧੰਨ – ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਆਰੰਭ ਹੋਇਆ।
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 552 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਹੋਇਆ ਆਰੰਭ
