ਚੰਡੀਗੜ੍ਹ, 18 ਨਵੰਬਰ (ਦਲਜੀਤ ਸਿੰਘ)-ਈ.ਡੀ ਹਿਰਾਸਤ ਵਿਚ ਸੁਖਪਾਲ ਸਿੰਘ ਖਹਿਰਾ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ | ਅੱਜ ਸੁਖਪਾਲ ਸਿੰਘ ਖਹਿਰਾ ਨੂੰ ਕੋਰਟ ਦੇ ਵਿਚ ਮੁੜ ਤੋਂ ਪੇਸ਼ ਕੀਤਾ ਜਾਵੇਗਾ |
ਸੁਖਪਾਲ ਸਿੰਘ ਖਹਿਰਾ ਦੀ ਰਿਮਾਂਡ ‘ਚੋਂ ਪਹਿਲੀ ਤਸਵੀਰ ਆਈ ਸਾਹਮਣੇ

Journalism is not only about money