ਚੰਡੀਗੜ੍ਹ, 18 ਨਵੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬੀਬੀ ਹਰਸਿਮਰਤ ਬਾਦਲ ਦੇ ਚੋਣਾਂ ਲੜਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਗਿਆ ਹੈ। ਸੁਖਬੀਰ ਬਾਦਲ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ ਕਿ ਹਰਸਿਮਰਤ ਬਾਦਲ ਚੋਣਾਂ ਨਹੀਂ ਲੜ ਰਹੇ ਹਨ।
ਹਰਸਿਮਰਤ ਕੌਰ ਬਾਦਲ ਨਹੀਂ ਲੜਨਗੇ ਵਿਧਾਨਸਭਾ ਚੋਣਾਂ : ਸੁਖਬੀਰ ਸਿੰਘ ਬਾਦਲ
