ਗਾਜ਼ੀਪੁਰ ਬਾਰਡਰ, 19 ਨਵੰਬਰ (ਦਲਜੀਤ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ ਗਾਜ਼ੀਪੁਰ ਸਰਹੱਦ ‘ਤੇ ਲੋਕ ‘ਜਲੇਬੀਆਂ’ ਨਾਲ ਜਸ਼ਨ ਮਨਾਉਂਦੇ ਹੋਏ ਨਜ਼ਰ ਆਏ |
ਪ੍ਰਧਾਨ ਮੰਤਰੀ ਮੋਦੀ ਦੇ ਫ਼ੈਸਲੇ ਤੋਂ ਬਾਅਦ ਗਾਜ਼ੀਪੁਰ ਬਾਰਡਰ ‘ਤੇ ਜਸ਼ਨ ਦਾ ਮਾਹੌਲ

Journalism is not only about money