ਵਾਸ਼ਿੰਗਟਨ, 20 ਨਵੰਬਰ (ਦਲਜੀਤ ਸਿੰਘ)- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਅਤੇ ਫਰਸਟ ਲੇਡੀ ਜਿਲ ਬਾਈਡਨ ਨੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਭਾਈਚਾਰੇ ਨੂੰ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਹੈ ਕਿ ਬਰਾਬਰਤਾ, ਸ਼ਾਂਤੀ ਅਤੇ ਸੇਵਾ ਦਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਅੱਜ ਵੀ ਉਨ੍ਹਾਂ ਹੀ ਮਹੱਤਵਪੂਰਨ ਹੈ ਜਿੰਨਾਂ ਪੰਜ ਸਦੀਆਂ ਪਹਿਲਾਂ ਸੀ।
ਪ੍ਰਕਾਸ਼ ਪੁਰਬ ‘ਤੇ ਬਾਈਡਨ ਨੇ ਸਿੱਖ ਭਾਈਚਾਰੇ ਨੂੰ ਦਿੱਤੀ ਵਧਾਈ
