ਡੇਰਾ ਬਾਬਾ ਨਾਨਕ, 20 ਨਵੰਬਰ (ਦਲਜੀਤ ਸਿੰਘ)- ਡੇਰਾ ਬਾਬਾ ਨਾਨਕ ਪਹੁੰਚੇ ਨਵਜੋਤ ਸਿੰਘ ਸਿੱਧੂ ਲਾਂਘੇ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਰਵਾਨਾ ਹੋ ਗਏ ਹਨ | ਸਿੱਧੂ ਨਾਲ ਕਈ ਕਾਂਗਰਸੀ ਆਗੂ ਵੀ ਮੌਜੂਦ ਹਨ |
ਡੇਰਾ ਬਾਬਾ ਨਾਨਕ ਪਹੁੰਚੇ ਨਵਜੋਤ ਸਿੰਘ ਸਿੱਧੂ, ਲਾਂਘੇ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਰਵਾਨਾ
