ਨਵੀਂ ਦਿੱਲੀ, 23 ਨਵੰਬਰ (ਦਲਜੀਤ ਸਿੰਘ)- ਰਾਸ਼ਟਰਪਤੀ ਭਵਨ ਵਿਚ ਗਲਵਾਨ ਦੇ ਸ਼ਹੀਦਾਂ ਨੂੰ ਸਨਮਾਨ ਦਿੱਤਾ ਗਿਆ | ਗਲਵਾਨ ਘਾਟੀ ਵਿਚ ਚੀਨੀ ਸੈਨਿਕਾਂ ਨੂੰ ਮੂੰਹ ਤੋੜ ਜਵਾਬ ਭਾਰਤੀ ਸੈਨਾ ਵਲੋਂ ਦਿੱਤਾ ਗਿਆ ਸੀ | ਪੰਜਾਬ ਦੇ ਸ਼ਹੀਦ ਜਵਾਨ ਸਿਪਾਹੀ ਗੁਰਤੇਜ ਸਿੰਘ ਨੂੰ ਵੀਰ ਚੱਕਰ ਪ੍ਰਦਾਨ ਕੀਤਾ ਗਿਆ ਹੈ |
ਗਲਵਾਨ ਦੇ ਸ਼ਹੀਦਾਂ ਨੂੰ ਸਨਮਾਨ
