ਭਵਾਨੀਗੜ੍ਹ, 23 ਨਵੰਬਰ (ਦਲਜੀਤ ਸਿੰਘ)- ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਖ਼ੁਸ਼ੀ ਵਿਚ ਕਰਾਏ ਸਭਿਆਚਾਰਕ ਸਮਾਗਮ ਵਿਚ ਹਰਿਆਣਾ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਭਵਾਨੀਗੜ੍ਹ ਵਿਖੇ ਪਹੁੰਚੇ, ਜਿਨ੍ਹਾਂ ਦਾ ਲੋਕਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।
ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਪਹੁੰਚੇ ਭਵਾਨੀਗੜ੍ਹ
