ਸ਼੍ਰੀਨਗਰ, 19 ਜੂਨ (ਦਲਜੀਤ ਸਿੰਘ)- ਬਾਰਾਮੂਲਾ ਦੇ ਉੜੀ ਖੇਤਰ ਵਿਚ ਤਿੰਨ ਅੱਤਵਾਦੀ ਸਾਥੀ ਗ੍ਰਿਫ਼ਤਾਰ ਕੀਤੇ ਗਏ ਹਨ। ਹਥਿਆਰ ਅਤੇ ਅਸਲਾ ਇਨ੍ਹਾਂ ਕੋਲੋਂ ਬਰਾਮਦ ਹੋਇਆ ਹੈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ : ਜੰਮੂ ਅਤੇ ਕਸ਼ਮੀਰ ਪੁਲਿਸ
ਬਾਰਾਮੂਲਾ ਦੇ ਉੜੀ ਖੇਤਰ ਵਿਚ ਤਿੰਨ ਅੱਤਵਾਦੀ ਗ੍ਰਿਫ਼ਤਾਰ

Journalism is not only about money