ਚੰਡੀਗੜ੍ਹ, 24 ਨਵੰਬਰ (ਦਲਜੀਤ ਸਿੰਘ)- ਐਡਵੋਕੇਟ ਅਨਿਲ ਮਹਿਤਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੀਨੀਅਰ ਸਟੈਂਡਿੰਗ ਕੌਂਸਲ, ਯੂ.ਟੀ. ਨਿਯੁਕਤ ਕੀਤਾ ਗਿਆ ਹੈ। ਤਤਕਾਲੀ ਸੀਨੀਅਰ ਸਥਾਈ ਵਕੀਲ ਪੰਕਜ ਜੈਨ ਨੂੰ ਹਾਈ ਕੋਰਟ ਦਾ ਜੱਜ ਬਣਾਏ ਜਾਣ ਤੋਂ ਬਾਅਦ ਇਹ ਅਹੁਦਾ ਖਾਲੀ ਪਿਆ ਸੀ।
Related Posts

ਲੁਧਿਆਣਾ ‘ਚ ਬੰਬ ਮਿਲਣ ਦੀ ਸੂਚਨਾ, ਮੌਕੇ ‘ਤੇ ਪੁੱਜੀ ਪੁਲਸ
ਲੁਧਿਆਣਾ- ਸਥਾਨਕ ਰਾਹੋਂ ਰੋਡ ਸਥਿਤ ਪਿੰਡ ‘ਚ ਖੁਦਾਈ ਦੌਰਾਨ ਬੰਬ ਮਿਲਣ ਦੀ ਸੂਚਨਾ ਮਿਲੀ ਹੈ। ਥਾਣਾ ਮਿਹਰਬਾਨ ਦੀ ਪੁਲਸ ਮੌਕੇ…

ਪੰਜਾਬ ਦੇ ਤਿੰਨ ਵੱਡੇ ਦੂਰਦਰਸ਼ਨ ਟਾਵਰਾਂ ਨੂੰ ਬੰਦ ਕਰਨ ਦਾ ਹੁਕਮ ਬੇਹੱਦ ਮੰਦਭਾਗਾ : ਸੁਖਦੇਵ ਸਿੰਘ ਢੀਂਡਸਾ
ਚੰਡੀਗੜ੍ਹ, 6 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦਾ ਸੱਭਿਆਚਾਰ ਅਤੇ ਸਾਫ਼-ਸੁਥਰੇ ਪ੍ਰੋਗਰਾਮਾਂ ਰਾਹੀਂ ਪਿਛਲੇ ਲੰਮੇਂ ਸਮੇਂ ਤੋਂ ਸੂਬੇ ਦੇ ਲੋਕਾਂ ਦਾ ਮਨੋਰੰਜਨ ਕਰੇ…

ਭੱਜੀ ਤੇ ਸਿੱਧੂ ਦੀ ਵੀਡੀਓ ਨੇ ਛੇੜੀ ਨਵੀਂ ਚਰਚਾ
ਪਟਿਆਲਾ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਅੱਜ…