ਚੰਡੀਗੜ੍ਹ, 24 ਨਵੰਬਰ (ਦਲਜੀਤ ਸਿੰਘ)- ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵਲੋਂ ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਇਹ ਅਪੀਲ ਕੀਤੀ ਗਈ ਹੈ ਕਿ ਬਠਿੰਡਾ ਦਾ ਇਕ ਵਿਦਿਆਰਥੀ ਗੁਰਪ੍ਰੀਤ ਉਨ੍ਹਾਂ ਨੂੰ ਵਾਰ-ਵਾਰ ਮੈਸੇਜ ਭੇਜ ਰਿਹਾ ਹੈ। ਜਿਸ ਵਿਚ ਉਸ ਵਲੋਂ ਦੱਸਿਆ ਗਿਆ ਹੈ ਕਿ ਉਸ ਨੇ 3 ਅਕਤੂਬਰ ਨੂੰ ਮੈਰੀਟੋਰੀਅਸ ਸਕੂਲਾਂ ਵਿਚ ਦਾਖ਼ਲੇ ਲਈ ਪ੍ਰੀਖਿਆ ਦਿੱਤੀ ਸੀ ਪਰ ਪ੍ਰਬੰਧਕੀ ਕਾਰਨਾਂ ਕਰ ਕੇ ਦਾਖ਼ਲਾ ਪ੍ਰਕਿਰਿਆ ਅਜੇ ਵੀ ਲੰਬਿਤ ਹੈ | ਉਨ੍ਹਾਂ ਨੇ ਹੁਸ਼ਿਆਰ ਵਿਦਿਆਰਥੀਆਂ ਦੀ ਮਦਦ ਲਈ ਪਰਗਟ ਸਿੰਘ ਨੂੰ ਆਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ਹੈ |
Related Posts
ਓਲੰਪਿਕ ਵਿਚ ਝੰਡੇ ਗੱਡਣ ਵਾਲੀ ਵਿਨੇਸ਼ ਫੋਗਾਟ ਦੀ ਹਰਿਆਣਾ ਚੋਣਾਂ ‘ਚ ਵੱਡੀ ਜਿੱਤ
ਜੁਲਾਨਾ- ਹਰਿਆਣਾ ਵਿਧਾਨ ਸਭਾ ਚੋਣਾਂ 2024 ਦੀਆਂ ਵੋਟਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ। ਹਰਿਆਣਾ ਦੀ ਬਹੁਚਰਚਿਤ ਜੁਲਾਨਾ ਸੀਟ ‘ਤੇ…
ਸੁਖਬੀਰ ਦੀ ਆਮਦ ‘ਤੇ ਗਿੱਦੜਬਾਹਾ ਵਿਖੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ, ਕਾਲੀਆਂ ਝੰਡੀਆਂ ਵਿਖਾਈਆਂ
ਗਿੱਦੜਬਾਹਾ, 24 ਅਗਸਤ (ਦਲਜੀਤ ਸਿੰਘ)- ਮੰਗਲਵਾਰ ਨੂੰ ਗਿੱਦੜਬਾਹਾ ਸ਼ਹਿਰ ਅਤੇ ਪਿੰਡਾਂ ਦੇ ਦੌਰੇ ਕਰਨ ਪੁੱਜੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ…
10 ਜਨਵਰੀ ਨੂੰ ਮੁੜ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ
ਚੰਡੀਗੜ੍ਹ : 10 ਜਨਵਰੀ ਨੂੰ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਸਾਰਿਆਂ ਦੇ ਅਸਤੀਫ਼ੇ ਸਵੀਕਾਰ ਕਰੇਗਾ, ਜਿਨ੍ਹਾਂ ਵਿੱਚ ਪਾਰਟੀ ਮੁਖੀ ਸੁਖਬੀਰ ਬਾਦਲ…