ਪਟਿਆਲਾ, 24 ਨਵੰਬਰ (ਦਲਜੀਤ ਸਿੰਘ)- ਪਟਿਆਲਾ ਪੁਲਸ ਵੱਲੋਂ ਲੱਖਾ ਸਿਧਾਣਾ ਨੂੰ ਹਿਰਾਸਤ ‘ਚ ਲਏ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਲੱਖਾ ਸਿਧਾਣਾ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਦਾ ਘਿਰਾਓ ਕੀਤਾ ਜਾਣਾ ਸੀ। ਪੁਲਸ ਵੱਲੋਂ ਲੱਖਾ ਸਿਧਾਣਾ ਸਮੇਤ ਉਸ ਦੇ ਕਈ ਸਾਥੀਆਂ ਨੂੰ ਹਿਰਾਸਤ ‘ਚ ਲਿਆ ਗਿਆ ਹੈ।
ਪਟਿਆਲਾ ਪੁਲਸ ਨੇ ਲੱਖਾ ਸਿਧਾਣਾ ਨੂੰ ਲਿਆ ਹਿਰਾਸਤ ‘ਚ
