ਚੰਡੀਗੜ੍ਹ, 24 ਨਵੰਬਰ (ਦਲਜੀਤ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਧ ਸਿੱਧੂ ਵਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਯੂ.ਪੀ.ਏ. ਸਰਕਾਰ ਨੇ ਭਾਰਤ ਦੇ ਸਮਾਜ ਅਤੇ ਆਰਥਿਕਤਾ ਨੂੰ ਬਦਲਣ ਲਈ ਨੀਤੀਆਂ ਤਿਆਰ ਕੀਤੀਆਂ ਹਨ।
ਅੱਜ ਪੰਜਾਬ ਨੂੰ ਆਪਣੀ ਆਰਥਿਕਤਾ ਦੀ ਨੀਤੀ ਆਧਾਰਿਤ ਢਾਂਚਾਗਤ ਤਬਦੀਲੀ ਦੀ ਲੋੜ ਹੈ। ਸਿੱਧੂ ਨੇ ਟਵੀਟ ਕਰਦੇ ਹੋਏ ਕਿਹਾ ਕਿ ਲੋਕਾਂ ਨੂੰ ਲੁਭਾਉਣ ਵਾਲੀਆਂ ਨੀਤੀਆਂ ‘ਚ ਨਹੀਂ ਆਉਣਗੇ।