ਗੁਰੂ ਹਰਸਹਾਏ (ਫ਼ਿਰੋਜ਼ਪੁਰ) – 25 ਨਵੰਬਰ (ਦਲਜੀਤ ਸਿੰਘ)- ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਗੁਰੂ ਹਰ ਸਹਾਏ ਵਿਖੇ ਪਹੁੰਚ ਚੁੱਕੇ ਹਨ | ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਇੱਥੇ ਉਪ ਮੰਡਲ ਪ੍ਰਬੰਧਕੀ ਕੰਪਲੈਕਸ ਗੁਰੂ ਹਰ ਸਹਾਏ ਦੀ ਨਵੀਂ ਇਮਾਰਤ ਦਾ ਅਤੇ ਰੇਲਵੇ ਸਕਾਈ ਵਾਕ ਬ੍ਰਿਜ ਦਾ ਨੀਂਹ ਪੱਥਰ ਰੱਖਣਗੇ | ਇਸ ਉਪਰੰਤ ਮੁੱਖ ਮੰਤਰੀ, ਕਾਂਗਰਸ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੀ ਕੋਠੀ ਰਾਜਗੜ੍ਹ ਮੋਹਨ ਕੇ ਉਤਾੜ ਵਿਖੇ ਵਰਕਰ ਮੀਟਿੰਗ ਨੂੰ ਸੰਬੋਧਨ ਕਰਨਗੇ |
Related Posts
ਕੋਲਕਾਤਾ ਡਾਕਟਰ ਬਲਾਤਕਾਰ ਤੇ ਹੱਤਿਆ ਮਾਮਲਾ: ਸੁਪਰੀਮ ਕੋਰਟ ਨੇ ਕੇਸ ਦਰਜ ਕਰਨ ’ਚ ਦੇਰ ਲਈ ਸਰਕਾਰ ਨੂੰ ਝਾੜਿਆ
ਨਵੀਂ ਦਿੱਲੀ, ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੀ ਘਟਨਾ ਨੂੰ ਭਿਆਨਕ…
ਕਿਸਾਨੀ ਸੰਘਰਸ਼ ਵਿਚਾਲੇ SKM ਨੂੰ ਲੈ ਕੇ ਗੁਰਨਾਮ ਸਿੰਘ ਚਡੂਨੀ ਦਾ ਵੱਡਾ ਬਿਆਨ
ਜਲੰਧਰ- ਕਿਸਾਨੀ ਸੰਘਰਸ਼ ਵਿਚਾਲੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਗੁਰਨਾਮ ਸਿੰਘ ਚਡੂਨੀ ਦਾ ਵੱਡਾ ਬਿਆਨ ਦਿੰਦੇ ਹੋਏ ਡੱਲੇਵਾਲ ਅਤੇ ਪੰਧੇਰ…
ਨੌਕਰੀਆਂ ਨਾ ਦੇਣ ਨੂੰ ਲੈ ਕੇ ਸਾਬਕਾ ਸਰਕਾਰਾਂ ‘ਤੇ ਵਰ੍ਹੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ-ਹੁਣ ਨਿਰਾਸ਼ ਨੌਜਵਾਨ ਹੋਏ ਆਸਵੰਦ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਵੱਲੋਂ ਨੌਜਵਾਨਾਂ…