ਨਵੀਂ ਦਿੱਲੀ, 25 ਨਵੰਬਰ (ਬਿਊਰੋ)- ‘ਆਪ’ ਨੇਤਾ ਰਾਘਵ ਚੱਢਾ ਦੀ ਅਗਵਾਈ ਵਾਲੀ ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਅਤੇ ਸਦਭਾਵਨਾ ਕਮੇਟੀ ਨੇ ਅਭਿਨੇਤਰੀ ਕੰਗਨਾ ਰਣੌਤ ਨੂੰ ਸਿੱਖਾਂ ‘ਤੇ ਕਥਿਤ ਟਿੱਪਣੀਆਂ ਕਰਨ ਨੂੰ ਲੈ ਕੇ 6 ਦਸੰਬਰ ਨੂੰ ਤਲਬ ਕੀਤਾ ਹੈ। ਇਹ ਸੰਮਨ ਸਿੱਖ ਸਮਾਜ ‘ਤੇ ਅਪਮਾਨਜਨਕ ਟਿੱਪਣੀਆਂ ਨੂੰ ਲੈ ਕੇ ਜਾਰੀ ਕੀਤਾ ਗਿਆ ਹੈ।
ਦਿੱਲੀ ਵਿਧਾਨ ਸਭਾ ਦੇ ਪੈਨਲ ਨੇ ਅਭਿਨੇਤਰੀ ਕੰਗਨਾ ਰਣੌਤ ਨੂੰ ਕੀਤਾ ਤਲਬ, ਸਿੱਖ ਸਮਾਜ ‘ਤੇ ਕੀਤੀ ਟਿੱਪਣੀ ਦਾ ਮਾਮਲਾ
