ਗੁਰੂ ਹਰ ਸਹਾਏ, 25 ਨਵੰਬਰ (ਦਲਜੀਤ ਸਿੰਘ)- ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਗੁਰੂ ਹਰ ਸਹਾਏ ਵਿਖੇ ਪਹੁੰਚ ਕੇ ਉਪ ਮੰਡਲ ਪ੍ਰਬੰਧਕੀ ਕੰਪਲੈਕਸ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ |
ਇਸ ਸਮੇਂ ਦੌਰਾਨ ਉਨ੍ਹਾਂ ਨਾਲ ਕਾਂਗਰਸ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵੀ ਹਾਜ਼ਰ ਸਨ | ਇਸ ਉਪਰੰਤ ਮੁੱਖ ਮੰਤਰੀ ਪੰਜਾਬ ਨੇ ਹਲਕੇ ਵਾਹਨਾਂ ਲਈ 100 ਪ੍ਰਤੀਸ਼ਤ ਪੰਜਾਬ ਸਰਕਾਰ ਦੀ ਵਿੱਤੀ ਸਹਾਇਤਾ ਵਾਲੇ ਪ੍ਰੋਜੈਕਟ ਰੇਲਵੇ ਸਕਾਈ ਵਾਕ ਬ੍ਰਿਜ ਦਾ ਨੀਂਹ ਪੱਥਰ ਵੀ ਰੱਖਿਆ |