ਬਰਨਾਲਾ, 27 ਨਵੰਬਰ (ਦਲਜੀਤ ਸਿੰਘ)- ਬਰਨਾਲਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਆਮਦ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ, ਕੱਚੇ ਮੁਲਾਜ਼ਮਾਂ ਅਤੇ ਬੇਰੁਜ਼ਗਾਰ ਅਧਿਆਪਕਾਂ ਵਲੋਂ ਸੜਕਾਂ ਜਾਮ ਕਰਕੇ ਕਾਂਗਰਸ ਸਰਕਾਰ ਖ਼ਿਲਾਫ਼ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਦੇ ਚੱਲਦਿਆਂ ਪੁਲਿਸ ਵਲੋਂ ਕੱਚੇ ਐਨ.ਐੱਚ.ਐਮ. ਮੁਲਾਜ਼ਮਾਂ ਤੇ ਬੇਰੁਜ਼ਗਾਰ ਅਧਿਆਪਕਾਂ ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਔਰਤਾਂ ਵੀ ਸ਼ਾਮਿਲ ਹਨ। ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕਰਨ ਸਮੇਂ ਕੁਝ ਕੱਚੇ ਮੁਲਾਜ਼ਮਾਂ ਅਤੇ ਬੇਰੁਜ਼ਗਾਰ ਅਧਿਆਪਕਾਂ ਦੀਆਂ ਪੱਗਾਂ ਵੀ ਲਹਿ ਗਈਆਂ।
Related Posts
ਵਿਧਾਨ ਸਭਾ ਚੋਣਾਂ ਲਈ ਟਿਕਟਾਂ ਦੀ ਵੰਡ ਨੂੰ ਲੈ ਕੇ ਨਵਜੋਤ ਸਿੱਧੂ ਦਾ ਵੱਡਾ ਬਿਆਨ
ਚੰਡੀਗੜ੍ਹ,16 ਨਵੰਬਰ (ਦਲਜੀਤ ਸਿੰਘ)- ਇਕੱਠੀ ਸ਼ਕਤੀ ਜਿੱਤ ਦਾ ਅਤੇ ਵੰਡੀ ਹੋਈ ਸ਼ਕਤੀ ਹਾਰ ਦਾ ਕਾਰਣ ਬਣਦੀ ਹੈ। ਕਾਂਗਰਸ ਇਕ ਹੈ…
ਹਨੂੰਮਾਨਗੜ੍ਹ ‘ਚ ਹਵਾਈ ਸੈਨਾ ਦੇ ਹੈਲੀਕਾਪਟਰ ਐੱਮ.ਆਈ.-35 ਦੀ ਹੋਈ ਐਮਰਜੈਂਸੀ ਲੈਂਡਿੰਗ
ਨਵੀਂ ਦਿੱਲੀ, 23 ਅਗਸਤ-ਰਾਜਸਥਾਨ ਦੇ ਹਨੂੰਮਾਨਗੜ੍ਹ ‘ਚ ਏਅਰਫੋਰਸ ਦੇ ਹੈਲੀਕਾਪਟਰ ਐੱਮ.ਆਈ.-35 ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ ਹੈ, ਇਸ ਘਟਨਾ ਸੰਬੰਧੀ…
ਚੋਣਾਂ ਤੋਂ ਪਹਿਲਾਂ ਸੀ.ਐੱਮ. ਦਾ ਚਿਹਰਾ ਕਰਾਂਗੇ ਐਲਾਨ : ਰਾਹੁਲ ਗਾਂਧੀ
ਜਲੰਧਰ, 27 ਜਨਵਰੀ (ਬਿਊਰੋ)- ਜਲੰਧਰ ‘ਚ ਵਰਚੂਅਲ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਵਲੋਂ ਐਲਾਨ ਕੀਤਾ ਗਿਆ ਹੈ ਕਿ ਕਾਂਗਰਸ…