ਅੰਮ੍ਰਿਤਸਰ, 29 ਨਵੰਬਰ (ਦਲਜੀਤ ਸਿੰਘ)- ਸ਼੍ਰੋਮਣੀ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਦਰਪੇਸ਼ ਚੁਣੌਤੀਆਂ ਨੂੰ ਦੂਰ ਕਰਨ ਅਤੇ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਸੰਭਵ ਯਤਨ ਕੀਤੇ ਜਾਣਗੇ।
ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ: ਹਰਜਿੰਦਰ ਸਿੰਘ ਧਾਮੀ
