ਨਵੀਂ ਦਿੱਲੀ, 30 ਨਵੰਬਰ (ਦਲਜੀਤ ਸਿੰਘ)- ਵਿਰੋਧੀ ਪਾਰਟੀਆਂ ਦੀ ਭਵਿੱਖੀ ਕਾਰਵਾਈ ਬਾਰੇ ਵਿਚਾਰ ਕਰਨ ਲਈ ਅੱਜ ਮੀਟਿੰਗ ਹੋ ਰਹੀ ਹੈ। ਉੱਥੇ ਹੀ 12 ਸੰਸਦ ਮੈਂਬਰਾਂ ਦੀ ਮੁਅੱਤਲੀ ‘ਤੇ ਕਾਂਗਰਸ ਨੇਤਾ ਮਲਿਕਅਰਜੁਨ ਖੜਗੇ ਦਾ ਕਹਿਣਾ ਹੈ ਕਿ ਜਿਸ ਮੁੱਦੇ ‘ਤੇ ਮੁਅੱਤਲੀ ਕੀਤੀ ਗਈ ਹੈ, ਉਹ ਪਿਛਲੇ ਸੈਸ਼ਨ ਦਾ ਹੈ, ਅਤੇ ਇਹ ਕਾਰਵਾਈ ਵਿਰੋਧੀ ਧਿਰ ਦੀ ਆਵਾਜ਼ ਦਾ ਗਲਾ ਘੁੱਟਣ ਵਰਗੀ ਹੈ |
ਵਿਰੋਧੀ ਪਾਰਟੀਆਂ ਦੀ ਭਵਿੱਖੀ ਕਾਰਵਾਈ ਬਾਰੇ ਵਿਚਾਰ ਕਰਨ ਲਈ ਅੱਜ ਹੋਵੇਗੀ ਬੈਠਕ – ਖੜਗੇ
