ਨਵੀਂ ਦਿੱਲੀ, 30 ਨਵੰਬਰ (ਦਲਜੀਤ ਸਿੰਘ)- ਸਦਨ ਦੇ ਚੇਅਰਮੈਨ ਐਮ. ਵੈਂਕਈਆ ਨਾਇਡੂ ਦੁਆਰਾ 12 ਸੰਸਦ ਮੈਂਬਰਾਂ ਦੀ ਮੁਅੱਤਲੀ ਰੱਦ ਕਰਨ ਦੀ ਬੇਨਤੀ ਨੂੰ ਰੱਦ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਰਾਜ ਸਭਾ ਤੋਂ ਵਾਕਆਊਟ ਕੀਤਾ।
ਵਿਰੋਧੀਆਂ ਦਾ ਰਾਜ ਸਭਾ ਤੋਂ ਵਾਕਆਊਟ

Journalism is not only about money