ਚੰਡੀਗੜ੍ਹ, 30 ਨਵੰਬਰ (ਦਲਜੀਤ ਸਿੰਘ)- ‘ਆਪ’ ਦੇ ਸਹਿ ਇੰਚਾਰਜ ਰਾਘਵ ਚੱਢਾ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਨੇ ਚੰਨੀ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਕਿਹਾ ਕਿ ਚੰਨੀ ਸਾਬ੍ਹ ਕੇਜਰੀਵਾਲ ਦੀ ਨਕਲ ਕਰਨਾ ਸੌਖਾ ਹੈ, ਕੰਮ ‘ਤੇ ਵੀ ਅਮਲ ਕਰੋ ਅਤੇ ਦਲਿਤਾਂ ਦੇ ਨਾਂ ‘ਤੇ ਸਿਰਫ਼ ਵੋਟ ਬੈਂਕ ਦੀ ਸਿਆਸਤ ਨਾ ਕਰੋ। ਉਨ੍ਹਾਂ ਨੇ ਅੱਗੇ ਇਹ ਵੀ ਕਿਹਾ ਕਿ ਕੋਰੋਨਾ ਕਰਕੇ ਜਾਨ ਗੁਆਉਣ ਵਾਲਿਆਂ ਨੂੰ ਇਕ ਕਰੋੜ ਰੁਪਏ ਦਿੱਤੇ ਜਾਣ।
ਸੀ.ਐੱਮ ਚੰਨੀ ਨੂੰ ਰਾਘਵ ਚੱਢਾ ਦੀ ਚੁਣੌਤੀ, ਕਿਹਾ ਕੇਜਰੀਵਾਲ ਦੀ ਨਕਲ ਕਰਨਾ ਸੌਖਾ, ਕੰਮ ‘ਤੇ ਵੀ ਅਮਲ ਕਰੋ
