ਚੰਡੀਗੜ੍ਹ, 30 ਨਵੰਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਸਾਨਾਂ ਦੇ ਮਸਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਗਈ ਹੈ। ਇਸ ਚਿੱਠੀ ‘ਚ ਮੁੱਖ ਮੰਤਰੀ ਚੰਨੀ ਨੇ ਕਿਸਾਨਾਂ ਦੀ ਪੂਰਨ ਕਰਜ਼ਾ ਮੁਆਫ਼ੀ ਦੀ ਮੰਗ ਕੀਤੀ ਹੈ।
CM ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ, ਕਿਸਾਨਾਂ ਦੀ ਕਰਜ਼ਾ ਮੁਆਫ਼ੀ ਨੂੰ ਲੈ ਕੇ ਕੀਤੀ ਇਹ ਮੰਗ
