ਚੰਡੀਗੜ੍ਹ, 1 ਦਸੰਬਰ (ਦਲਜੀਤ ਸਿੰਘ)- ਈ.ਟੀ. ਟੀ. ਅਧਿਆਪਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੈਕਟਰ 4 ਵਿਖੇ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਨਾਲ ਹੀ ਅਧਿਆਪਕਾਂ ਵਲੋਂ ਮੁੱਖ ਮੰਤਰੀ ਨੂੰ ਪੱਤਰ ਵੀ ਜਾਰੀ ਕੀਤਾ ਗਿਆ ਹੈ।
ਈ.ਟੀ.ਟੀ. ਅਧਿਆਪਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਗਿਆ ਪ੍ਰਦਰਸ਼ਨ

Journalism is not only about money