ਨਵੀਂ ਦਿੱਲੀ, 2 ਦਸੰਬਰ (ਦਲਜੀਤ ਸਿੰਘ)- ਰਾਜ ਸਭਾ ਦੇ 12 ਵਿਰੋਧੀ ਮੈਂਬਰਾਂ ਦੀ ਮੁਅੱਤਲੀ ਵਿਰੁੱਧ ਵਿਰੋਧੀ ਧਿਰ ਦੇ ਨੇਤਾ ਕਾਲੀਆਂ ਪੱਟੀਆਂ ਬੰਨ੍ਹ ਕੇ ਸੰਸਦ ਭਵਨ ਕੰਪਲੈਕਸ ਵਿਚ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਪ੍ਰਦਰਸ਼ਨ ਕਰ ਰਹੇ ਹਨ | ਇਸ ਮੌਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਵੀ ਮੌਜੂਦ ਹਨ |
ਰਾਜ ਸਭਾ ਦੇ ਮੈਂਬਰਾਂ ਦੀ ਮੁਅੱਤਲੀ ਵਿਰੁੱਧ ਵਿਰੋਧੀ ਧਿਰਾਂ ਦਾ ਕਾਲੀਆਂ ਪੱਟੀਆਂ ਬੰਨ੍ਹ ਕੇ ਪ੍ਰਦਰਸ਼ਨ
