ਨਵੀਂ ਦਿੱਲੀ, 2 ਦਸੰਬਰ (ਦਲਜੀਤ ਸਿੰਘ)- ਦਿੱਲੀ – ਐਨ.ਸੀ.ਆਰ. ਵਿਚ ਹਵਾ ਪ੍ਰਦੂਸ਼ਣ ‘ਤੇ ਸੁਪਰੀਮ ਕੋਰਟ ਨੇ ਸ਼ਹਿਰ ਵਿਚ ਵੱਧ ਰਹੇ ਹਵਾ ਪ੍ਰਦੂਸ਼ਣ ਦੇ ਪੱਧਰ ਦੇ ਵਿਚਕਾਰ ਸਕੂਲ ਖੋਲ੍ਹਣ ਲਈ ਦਿੱਲੀ ਸਰਕਾਰ ਦੀ ਖਿਚਾਈ ਕੀਤੀ। ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਤੋਂ ਪੁੱਛਿਆ ਹੈ ਕਿ ਜਦੋਂ ਸਰਕਾਰ ਨੇ ਬਾਲਗਾਂ ਲਈ ਘਰ ਤੋਂ ਕੰਮ ਲਾਗੂ ਕੀਤਾ ਹੈ ਤਾਂ ਬੱਚਿਆਂ ਨੂੰ ਸਕੂਲ ਜਾਣ ਲਈ ਕਿਉਂ ਮਜਬੂਰ ਕੀਤਾ ਜਾ ਰਿਹਾ ਹੈ |
ਦਿੱਲੀ – ਐਨ.ਸੀ.ਆਰ. ਵਿਚ ਹਵਾ ਪ੍ਰਦੂਸ਼ਣ : ਸੁਪਰੀਮ ਕੋਰਟ ਨੇ ਸਕੂਲ ਖੋਲ੍ਹਣ ਲਈ ਦਿੱਲੀ ਸਰਕਾਰ ਨੂੰ ਲਾਈ ਫਿਟਕਾਰ
