ਨਵੀਂ ਦਿੱਲੀ, 2 ਦਸੰਬਰ (ਦਲਜੀਤ ਸਿੰਘ)- ਸੁਪਰੀਮ ਕੋਰਟ ਦੀ ਫਿਟਕਾਰ ਤੋਂ ਬਾਅਦ ਵਾਤਾਵਰਣ ਮੰਤਰੀ ਗੋਪਾਲ ਰਾਏ ਦਾ ਕਹਿਣਾ ਹੈ ਕਿ ਸ਼ਹਿਰ ਵਿਚ ਹਵਾ ਪ੍ਰਦੂਸ਼ਣ ਦੇ ਮੌਜੂਦਾ ਪੱਧਰ ਕਾਰਨ ਦਿੱਲੀ ਦੇ ਸਾਰੇ ਸਕੂਲ ਕੱਲ੍ਹ ਤੋਂ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ |
ਸੁਪਰੀਮ ਕੋਰਟ ਦੀ ਫਿਟਕਾਰ ਤੋਂ ਬਾਅਦ ਦਿੱਲੀ ਦੇ ਸਾਰੇ ਸਕੂਲ ਕੱਲ੍ਹ ਤੋਂ ਅਗਲੇ ਹੁਕਮਾਂ ਤੱਕ ਬੰਦ
