ਕਿਸ਼ਨਗੜ੍ਹ, 2 ਦਸੰਬਰ (ਦਲਜੀਤ ਸਿੰਘ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਪਹੁੰਚੇ।ਇਸ ਮੌਕੇ ਉਨ੍ਹਾਂ ਸੱਚਖੰਡ ਵਿਖੇ ਮੱਥਾ ਟੇਕਿਆ ਤੇ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਪਾਸੋਂ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਆਗੂ ਹਾਜ਼ਰ ਸਨ ।
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
